Send the following on WhatsApp
Continue to Chat----- *ਇਕ ਸੱਚੀ ਘਟਨਾ ਜੋ ਤੁਹਾਡੇ ਦਿਲ ਨੂੰ ਵਿਸ਼ਵਾਸ ਨਾਲ ਭਰ ਦੇਵੇਗੀ* ----- ਇਹ ਘਟਨਾ ਅੰਮ੍ਰਿਤਸਰ ਦੇ ਇਕ ਪਿੰਡ ਦੀ ਹੈ। ਇਕ ਕੁੜੀ ਸੀ ਜਿਸ ਦਾ ਗੁਰੂ ਨਾਨਕ ਦੇਵ ਜੀ ਵਿੱਚ ਬਹੁਤ ਵਿਸ਼ਵਾਸ ਸੀ। ਉਹ ਸਵੇਰੇ 3 ਵਜੇ ਉਠ ਜਾਂਦੀ ਤੇ ਪਾਠ ਕਰਦੀ। ਰੋਜ਼ ਗੁਰੂਦੁਆਰੇ ਜਾਂਦੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਦੀ, ਸਹਿਜ ਪਾਠ ਕਰਦੀ। ਉਹਨੂੰ ਬਹੁਤ ਸਾਰੀ ਬਾਣੀ ਜ਼ਬਾਨੀ ਯਾਦ ਸੀ। ਉਹ ਜਦ ਘਰ ਦਾ ਕੰਮ ਵੀ ਕਰਦੀ ਤਾਂ ਗੁਰਬਾਣੀ ਦੀ ਕੋਈ ਨਾ ਕੋਈ ਤੁਕ ਹਮੇਸ਼ਾ ਉਹਦੇ ਮੂੰਹ ਤੇ ਹੁੰਦੀ। ਉਹ ਸਿਰ ਤੇ ਹਮੇਸ਼ਾ ਚੁੰਨੀ ਲੈ ਕੇ ਰੱਖਦੀ ਸੀ। ਫਿਰ ਉਹਦਾ ਵਿਆਹ ਹੋ ਗਿਆ। ਸਹੁਰੇ ਘਰ ਜਾ ਕੇ ਵੀ ਉਹਨੇ ਆਪਣਾ ਨਿਤਨੇਮ ਨਾ ਛੱਡਿਆ। ਰੋਜ ਗੁਰਦੁਆਰੇ ਜਾਣਾ, ਸੇਵਾ ਕਰਨੀ, ਪਰਕਾਸ਼ ਕਰਨਾ। ਉਹਦੇ ਸਹੁਰੇ ਪਰਿਵਾਰ ਵਾਲੇ ਕਿਸੇ ਹੋਰ ਬਾਬੇ ਨੂੰ ਮੰਨਦੇ ਸੀ ਉਹਨਾ ਨੂੰ ਨੂੰਹ ਦਾ ਇਸ ਤਰ੍ਹਾ ਗੁਰੂ ਘਰ ਜਾਣਾ ਬਿਲਕੁਲ ਪਸੰਦ ਨਹੀਂ ਸੀ। ਉਹ ਨੂੰਹ ਨੂੰ ਵੀ ਉਸ ਦੁਨਿਆਵੀ ਬਾਬੇ ਨੂੰ ਮੰਨਣ ਲਈ ਕਹਿੰਦੇ ਪਰ ਨੂੰਹ ਨੇ ਸਾਫ ਮਨ੍ਹਾ ਕਰ ਦਿੱਤਾ ਤੇ ਕਿਹਾ ਮੇਰਾ ਗੁਰੂ ਗ੍ਰੰਥ ਸਾਹਿਬ ਜੀ ਸਮਰੱਥ ਹਨ ਮੈਨੂੰ ਕਿਸੇ ਹੋਰ ਅੱਗੇ ਮੱਥਾ ਟੇਕਣ ਦੀ ਜ਼ਰੂਰਤ ਨਹੀਂ। ਜਿਹੜੇ ਉਹਦੇ ਸਹੁਰੇ ਸੀ ਉਹ ਬਹਾਨਾ ਲੱਭਦੇ ਸੀ ਇਹਨੂੰ ਕਿਸੇ ਤਰ੍ਹਾਂ ਨੀਵਾਂ ਦਿਖਾਈਏ। ਉਹਦੇ ਸਹੁਰੇ ਨੇ ਕਿਹਾ ਕਿ ਜੇ ਤੇਰੇ ਗੁਰੂ ਗ੍ਰੰਥ ਸਾਹਿਬ ਜੀ ਸਮਰੱਥ ਹਨ ਤਾਂ ਇਸ ਮਹੀਨੇ ਦੀ 31 ਤਰੀਕ ਤਕ ਆਪ ਚੱਲ ਕੇ ਸਾਡੇ ਘਰ ਆਉਣ। ਜੇ ਉਹ ਆ ਗਏ ਤਾਂ ਅਸੀਂ ਤੈਨੂੰ ਗੁਰੂ ਘਰ ਜਾਣ ਤੋਂ ਕਦੀ ਵੀ ਨਹੀਂ ਰੋਕਾਂਗੇ ਤੇ ਜੇ ਉਹ ਨਾ... *ਪੂਰੀ ਕਹਾਣੀ ਪੜ੍ਹਨ ਲਈ:* https://punjabistories.com/sachi-ghatna/ *Punjabi Story ਦੀ ਐਪ (application) ਡਾਊਨਲੋਡ ਕਰਨ ਲਈ*: https://play.google.com/store/apps/details?id=com.punjabistories *Punjabi Stories ਦੀ iOS App ਡਾਊਨਲੋਡ ਕਰਨ ਲਈ*: https://itunes.apple.com/us/app/punjabi-stories-app/id1438099046