Send the following on WhatsApp
Continue to Chat----- *ਗਿ: ਦਿਤ ਸਿੰਘ ਜੀ ਦੀ ਸ਼ਖਸੀਅਤ* ----- ਗਿਆਨਵਾਨ: ਗਿਆਨੀ ਦਿਤ ਸਿੰਘ ਜੀ ਪੂਰਨ ਵਿਦਵਾਨ ਸਨ। ਉਹਨਾਂ ਦੀ ਤੀਖਰ ਬੁਧੀ ਤੇ ਹਾਜਰ ਜੁੳਾਬੀ ਤੋਂ ਵਡੇ ਵਡੇ ਧੁਰੰਧਰ ਵਿਦਵਾਨ ਵੀ ਖੰਮ ਖਾਂਦੇ ਸਨ। ਦਇਆ ਨੰਦ, ਆਰੀਆ ਸਮਾਜ ਦਾ ਮੋਢੀ ਜੋ ਬਾਕੀ ਮਤਾਂ ਨੂੰ ਬਿਨਾਂ ਕਿਸੇ ਦਲੀਲ ਦੇ ਛੁਟਿਆਉਣ ਵਿਚ ਕਾਫੀ ਮਾਹਿਰ ਆਪਣੇ ਆਪ ਨੂੰ ਸਮਝਦਾ ਸੀ, ਆਪ ਜੀ ਅਗੇ ਇਉਂ ਡਰਦਾ ਸੀ, ਜਿਵੇਂ ਸ਼ੇਰ ਤੋਂ ਭੇਡਾਂ ਡਰਦੀਆਂ ਹਨ। ਦੂਰੰਦੇਸ਼ ਆਗੂ: ਕੌਮ ਦੀ ਨਿਘਰਦੀ ਹਾਲਤ ਨੂੰ ਕਿਵੇਂ ਤੇ ਕਿਸ ਤਰ੍ਹਾਂ ਸੁਧਾਰਨਾ ਹੈ, ਇਸ ਲਈ ਦੂਰਅੰਦੇਸੀ ਦਾ ਜੋ ਸਬੂਤ ਉਨ੍ਹਾਂ ਨੇ ਦਿਤਾ, ਉਹ ਇਕ ਆਗੂ ਵਿੱਚ ਹੋਣਾ ਜ਼ਰੂਰੀ ਹੈ. ਉਹਨਾਂ ਨੂੰ ਪਤਾ ਸੀ ਕਿ ਕੌਮ ਨੂੰ ਜੇ ਇਕ ਵਾਰੀ ਗੁਰਬਾਣੀ ਦੇ ਲੜ ਲਾ ਦਿਤਾ ਗਿਆ ਤਾਂ ਉਹ ਦਿਨ ਦੂਰ ਨਹੀਂ, ਜਦੋਂ ਕੌਮ ਆਜ਼ਾਦੀ ਦੇ ਸੁਫਨੇ ਲਵੇਗੀ। ਭਾਵੇਂ ਆਪ ਜੀ ਨੂੰ ਇਸ ਮਨੋਰਥ ਦੀ ਪੂਰਤੀ ਲਈ ਅੰਗਰੇਜਾਂ ਨਾਲ ਗੰਢ-ਤੁਪ ਵੀ ਕਰਨੀ ਪਈ, ਪਰ ਅਸੂਲਾਂ ਤੇ ਕਾਇਮ ਰਹਿ ਕੇ ਹੀ ਐਸਾ ਕੀਤਾ ਗਿਆ। ਨਿਡਰ, ਨਿਰਭੈ: ਆਪ ਸੱਚੀ ਗੱਲ ਕਹਿਣ ਲਗਿਆਂ ਝਿਜਕਦੇ ਨਹੀਂ ਸਨ, ਭਾਵੇਂ ਉਸਦਾ ਆਪ ਨੂੰ ਕਿੰਨਾ ਵੀ ਮੁਆਮਜ਼ਾ ਦੇਣਾ ਪਵੇ। ਬੇਦੀ ਖੇਮ ਸਿੰਘ, ਮਹੰਤ ਸੁਮੈਰ ਸਿੰਘ ਪਟਨਾ ਸਾਹਿਬ ਆਦਿ ਦੀ ਖੁਲ੍ਹੇ ਆਮ ਵਿਰੋਧਤਾ ਕੀਤੀ; ਜੋ ਆਪਣੇ ਆਪ ਨੂੰ ਸਿੱਖ ਪੰਥ ਦੇ ਵਾਹਿਦ ਨੇਤਾ ਅਖਵਾਉਂਦੇ ਸਨ। ਪ੍ਰੋ; ਗੁਰਮੁਖ ਸਿੰਘ ਜੀ ਦੇ ਵਿਰੁਧ ਨਿਕਲੇ ਹੁਕਮਨਾਮੇ ਦੀਆਂ ਧਜੀਆਂ ਉਡਾ ਦਿਤੀਆਂ। ਇਥੋਂ ਤਕ ਕਿ ਇਤਿਹਾਸਿਕ ਗੁਰਦੁਆਰਿਆਂ ਦੇ ਪੁਜਾਰੀਆਂ... *ਪੂਰੀ ਕਹਾਣੀ ਪੜ੍ਹਨ ਲਈ:* https://punjabistories.com/gianni-ditt-singh-ji/ *Punjabi Story ਦੀ ਐਪ (application) ਡਾਊਨਲੋਡ ਕਰਨ ਲਈ*: https://play.google.com/store/apps/details?id=com.punjabistories *Punjabi Stories ਦੀ iOS App ਡਾਊਨਲੋਡ ਕਰਨ ਲਈ*: https://itunes.apple.com/us/app/punjabi-stories-app/id1438099046