Send the following on WhatsApp
Continue to Chat----- *ਵੱਡੀ ਗਲਤੀ* ----- ਪੀ.ਐਚ.ਡੀ ਕਰਦਿਆਂ ਹੀ ਪਹਿਲਾਂ ਰੱਜੀ ਦੀ ਮੰਗਣੀ ਹੋ ਗਈ ਸੀ, ਉਸ ਨੇ ਆਪਣੇ ਹੋਣ ਵਾਲੇ ਪਤੀ ਰਵੀ ਨੂੰ ਸੁਭਾਵਿਕ ਹੀ ਪੁੱਛ ਲਿਆ ਸੀ, 'ਤੁਸੀਂ ਆਪਣੇ ਮਾਪਿਆਂ ਦੀ ਇਕੋ ਇਕ ਔਲਾਦ ਕਿਉਂ ਰਹਿ ਗਏ...? ਤੁਹਾਡੇ ਹੋਰ ਭੈਣ-ਭਰਾ ਕਿਉਂ ਨਹੀਂ...?' ਰਵੀ ਨੇ ਹਾਸੇ ਵਿਚ ਗੱਲ ਪਾਉਂਦਿਆਂ ਆਖਿਆ, 'ਆਪਣੇ ਮਾਂ ਬਾਪ ਨੂੰ ਪੁੱਛ ਕੇ ਦੱਸਾਂਗਾ |' ਪਰ ਰਵੀ ਦੇ ਇਸ ਜਵਾਬ ਨਾਲ ਰੱਜੀ ਕੁਝ ਸੰਤੁਸਟ ਨਹੀਂ ਸੀ..ਇਸ ਲਈ ਇਹ ਗੱਲ ਰੱਜੀ ਨੂੰ ਕੁਝ ਖੜਕੀ.. ਚਲੋ ਜੀ.. ਵਿਆਹ ਦੀ ਤਾਰੀਖ ਪੱਕੀ ਹੋ ਗਈ ਹੈ, ਚੁੰਨੀ ਚੜ੍ਹਾਉਣ ਦੀ ਰਸਮ, ਸਹੁਰਿਆਂ ਵਾਲੇ ਪੂਰੀ ਠਾਠ-ਬਾਠ ਨਾਲ ਆਏ | ਉਨ੍ਹਾਂ ਨੂੰ ਬੜੇ ਪਿਆਰ ਤੇ ਸਤਿਕਾਰ ਨਾਲ ਚਾਹ-ਪਾਣੀ ਪਿਲਾ ਕੇ ਬਿਠਾਇਆ ਗਿਆ, ਖੁਸ਼ੀ ਦਾ ਮਾਹੌਲ ਸੀ | ਜਦੋਂ ਰੱਜੀ ਨੂੰ ਰਸਮ ਲਈ ਬੁਲਾਇਆ ਗਿਆ ਤਾਂ ਉਹ ਸਾਧਾਰਨ ਜਿਹੇ ਕੱਪੜੇ ਪਹਿਨ ਕੇ ਆ ਗਈ, ਰੱਜੀ ਨੂੰ ਏਦਾਂ ਸਾਧਾਰਨ ਜਿਹੇ ਲਿਬਾਸ ਵਿਚ ਦੇਖ ਕੇ ਸਾਰਿਆਂ ਦੇ ਚਿਹਰੇ ਪ੍ਰਸ਼ਨ ਚਿੰਨ੍ਹ ਬਣ ਗਏ | ਰੱਜੀ ਦੇ ਸਾਧਾਰਨ ਜਿਹੀ ਬਣ ਕੇ ਆਉਣ ਦਾ ਕਾਰਨ ਸੀ ਕੇ ਉਸਨੂੰ ਵਿਆਹ ਵਾਲੇ ਦਿਨ ਹੀ ਆਪਣੇ ਸਹੁਰੇ ਪਰਿਵਾਰ ਦੀ ਕੋਈ ਵੱਡੀ ਗੱਲ ਦਾ ਪਤਾ ਲੱਗ ਚੁੱਕਾ ਸੀ.. ਰੱਜੀ ਨੇ ਕਿਹਾ, 'ਇਸ ਤੋਂ ਪਹਿਲਾਂ ਕਿ ਰਸਮ ਅਦਾ ਕੀਤੀ ਜਾਵੇ, ਮੈਂ ਇਕ ਭੁਲੇਖਾ ਸਪੱਸ਼ਟ ਕਰ ਲੈਣਾ ਚਾਹੁੰਦੀ ਹਾਂ, ਮੈਨੂੰ ਲਗਦਾ ਹੈ ਕਿ ਸਾਨੂੰ ਵਿਚੋਲੇ ਅੰਕਲ ਨੇ, ਸਹੁਰੇ ਪਰਿਵਾਰ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ |' ਵਿਚੋਲੇ ਨੇ ਭੜਕਦਿਆਂ ਕਿਹਾ, 'ਕੁੜੀਏ ਕੀ ਝੂਠ... *ਪੂਰੀ ਕਹਾਣੀ ਪੜ੍ਹਨ ਲਈ:* https://punjabistories.com/%e0%a8%b5%e0%a9%b1%e0%a8%a1%e0%a9%80-%e0%a8%97%e0%a8%b2%e0%a8%a4%e0%a9%80/ *Punjabi Story ਦੀ ਐਪ (application) ਡਾਊਨਲੋਡ ਕਰਨ ਲਈ*: https://play.google.com/store/apps/details?id=com.punjabistories *Punjabi Stories ਦੀ iOS App ਡਾਊਨਲੋਡ ਕਰਨ ਲਈ*: https://itunes.apple.com/us/app/punjabi-stories-app/id1438099046